: ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਟਰੈਕਟਰ ਮਾਰਚ ਕੱਢਿਆ ਗਿਆ ਹੈ। ਇਹ ਮਾਰਚ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕੱਢਿਆ ਗਿਆ ਹੈ।