India

ਕੇਂਦਰ ਖ਼ਿਲਾਫ਼ ਕਿਸਾਨ ਹੋਣ ਇੱਕਜੁੱਟ : ਰਾਜਪਾਲ ਸਤਪਾਲ ਮਿਲਕ

‘ਦ ਖ਼ਾਲਸ ਬਿਊਰੋ : ਮੇਘਾਲਿਆ ਦੇ ਰਾਜਪਾਲ ਸਤਪਾਲ ਮਿਲਕ ਨੇ ਇੱਕ ਵਾਰ ਮੁੜ ਕਿਸਾਨ ਅੰਦੋ ਲਨ ਲਈ ਕੇਂਦਰ ਅਤੇ ਕੇਂਦਰੀ ਲੀਡਰਾਂ ਦੀ ਸਖਤ ਨਿਖੇਪੀ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾ ਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਕਾਰਪੋਰੇਟਿਵ ਦੋਸਤ ਪਾਣੀਪਤ ਵਿੱਚ 50 ਏਕੜ ਵਿੱਚ ਗੋਦਾਮ ਬਣਾ ਕੇ ਸਸਤੇ ਭਾਅ ਕਣਕ ਖਰੀਦਣ

Read More