India

‘ਮਨ ਕੀ ਬਾਤ’ ਪ੍ਰੋਗਰਾਮ ਜ਼ਰੀਏ PM ਮੋਦੀ ਨੇ ਕਿਸਾਨਾਂ ਦੀ ਮਿਹਨਤ ਨੂੰ ਕੀਤਾ ਸਲਾਮ

‘ਦ ਖ਼ਾਲਸ ਬਿਊਰੋ:- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ  ਫਿਰ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਖਾਸ ਤੌਰ ‘ਤੇ ਕਿਸਾਨਾਂ ਦੀ ਮਿਹਨਤ ਨੂੰ ਸਲਾਮ ਕਰਦਿਆਂ ਉਹਨਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸਾਡੇ ਕਿਸਾਨਾਂ ਨੇ ਇਨ੍ਹਾਂ ਮੁਸ਼ਕਿਲ ਹਲਾਤਾਂ ਵਿੱਚ ਵੀ ਆਪਣੀ ਤਾਕਤ ਨੂੰ ਸਾਬਿਤ

Read More
Punjab

ਸੁਖਬੀਰ ਬਾਦਲ ਦੀ ਖੇਤੀ ਆਰਡੀਨੈਂਸਾਂ ਵਾਲੀ ਚਿੱਠੀ ਕਿਸਾਨਾਂ ਨਾਲ ਧੋਖਾ- ਬੀਰਦਵਿੰਦਰ ਸਿੰਘ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂਆਂ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਖੇਤੀ ਆਰਡੀਨੈਂਸਾਂ ਸਬੰਧੀ ਵਿਖਾਈ ਜਾ ਰਹੀ ਕਥਿਤ ਰਾਹਤ ਵਾਲੀ ਕੇਂਦਰੀ ਖੇਤੀ ਮੰਤਰੀ ਦੀ ਲਿਖੀ ਚਿੱਠੀ ਨੂੰ ਕਿਸਾਨਾਂ ਨਾਲ ਧੋਖਾ ਦੱਸਿਆ ਹੈ। ਉਨ੍ਹਾਂ ਇਸ ਨੂੰ

Read More
Punjab

ਕਿਸਾਨ ਨਹੀਂ ਕਰ ਸਕਣਗੇ ਇਨ੍ਹਾਂ 9 ਕੀਟਨਾਸ਼ਕਾਂ ਦੀ ਵਰਤੋਂ, ਪੰਜਾਬ ਸਰਕਾਰ ਦਾ ਫੁਰਮਾਨ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਂ ਹਾਨੀਕਾਰਕ ਕੀਟਨਾਸ਼ਕਾਂ ਦੀ ਵਿਕਰੀ ’ਤੇ 60 ਦਿਨਾਂ ਲਈ ਪਾਬੰਦੀ ਲਾ ਦਿੱਤੀ ਹੈ। ਕੈਪਟਨ ਦੀ ਮਨਜ਼ੂਰੀ ਉਪਰੰਤ ਸੂਬੇ ਦੇ ਵਧੀਕ ਮੁੱਖ ਸਕੱਤਰ (ਵਿਕਾਸ) ਅਨੁਰਿਧ ਤਿਵਾੜੀ ਨੇ ਇਨ੍ਹਾਂ ਕੀਟਨਾਸ਼ਕ ਦਵਾਈਆਂ ਉੱਤੇ ਪਾਬੰਦੀ ਲਈ 14 ਅਗਸਤ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸੂਬੇ ਦੇ ਖੇਤੀ ਸਕੱਤਰ

Read More
India Punjab

ਪਰਾਲੀ ਸਾੜਨ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਬਾਰੇ ਅੱਜ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

‘ਦ ਖ਼ਾਲਸ ਬਿਊਰੋ:- 1 ਅਗਸਤ ਨੂੰ ਸੁਪਰੀਮ ਕੋਰਟ ਨੇ ਕਿਸਾਨਾਂ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਉਨ੍ਹਾਂ ਦੁਆਰਾ ਕੀਤੇ ਪ੍ਰਬੰਧਾਂ ਬਾਰੇ ਪੁੱਛਿਆ ਸੀ ਜਿਸ ਨੂੰ ਲੈ ਕੇ ਅੱਜ 10 ਅਗਸਤ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਪੰਜਾਬ ਪਹਿਲਾ ਸੂਬਾ ਹੈ ਜਿਸ

Read More
India

PM ਮੋਦੀ ਨੇ ਕਿਸਾਨਾਂ ਲਈ ਜਾਰੀ ਕੀਤੇ 1 ਲੱਖ ਕਰੋੜ ਰੁਪਏ, ਕਰਜ਼ ਤੇ ਸਬਸਿਡੀ ਦੀਆਂ ਬਿਹਤਰ ਸਹੂਲਤਾਂ ਦਾ ਦਾਅਵਾ!

‘ਦ ਖ਼ਾਲਸ ਬਿਊਰੋ:- ਭਾਰਤ ‘ਚ ਕਿਸਾਨੀ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਤਹਿਤ 1 ਲੱਖ ਕਰੋੜ ਰੁਪਏ ਦੀ ਵਿੱਤੀ ਸਹੂਲਤ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ‘ਪ੍ਰਧਾਨ ਮੰਤਰੀ-ਕਿਸਾਨ ਯੋਜਨਾ’ ਤਹਿਤ 8.5 ਕਰੋੜ ਕਿਸਾਨਾਂ ਨੂੰ

Read More
Punjab

ਅੱਜ ਕਿਸਾਨ ਜਥੇਬੰਦੀਆਂ ਦਾ ਆਰਡੀਨੈਂਸਾਂ ਖਿਲਾਫ ਰੋਸ ਪ੍ਰਦਰਸ਼ਨ, ਲੰਬੀ ‘ਚ ਬਾਦਲਾਂ ਦੀ ਰਹਾਇਸ਼ ਮੂਹਰੇ ਵਧਾਈ ਸੁਰੱਖਿਆ

‘ਦ ਖ਼ਾਲਸ ਬਿਊਰੋ:- ਅੱਜ 27 ਜੁਲਾਈ ਨੂੰ ਪੰਜਾਬ ਭਰ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰਾਂ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 13 ਕਿਸਾਨ ਜਥੇਬੰਦੀਆਂ ਵੱਲੋਂ BJP ਅਤੇ ਅਕਾਲੀ ਲੀਡਰਾਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੇ ਮੱਦੇਨਜ਼ਰ ਲੰਬੀ ਵਿੱਚ ਸ਼੍ਰੋ.ਅ.ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਾਇਸ਼ ਮੂਹਰੇ ਸੁਰੱਖਿਆ

Read More
Punjab

ਕਿਸਾਨਾਂ ਦੀ ਜ਼ਮੀਨਾਂ ਐਕੁਆਇਰ ਬਦਲੇ ਵੱਧ ਮੁਆਵਜ਼ਾ ਦੇਣ ਦੇ ਮਸਲੇ ‘ਤੇ ਕੈਪਟਨ ਨੇ ਬੁਲਾਈ ਬੈਠਕ

  ‘ਦ ਖ਼ਾਲਸ ਬਿਊਰੋ:- ਅੱਜ 22 ਜੁਲਾਈ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ, ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਐਕੁਆਇਰ ਲਈ ‘ਲੈਂਡ ਪੂਲਿੰਗ ਨੀਤੀ’ ਵਿੱਚ ਫੇਰਬਦਲ ਕਰੇਗੀ।   ਪੰਜਾਬ ਸਰਕਾਰ ਨੂੰ ਪਿਛਲੇ ਕੁਝ ਸਮੇਂ ਤੋਂ ‘ਲੈਂਡ ਪੂਲਿੰਗ ਪਾਲਿਸੀ’ ਵਿੱਚ ਕਿਸਾਨਾਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ ਸੀ। ਜਾਣਕਾਰੀ ਮੁਤਾਬਿਕ, ਪੰਜਾਬ ਸਰਕਾਰ

Read More
India Punjab

ਖੇਤੀ ਆਰਡੀਨੈਂਸਾਂ ਖ਼ਿਲਾਫ਼ ਟਰੈਕਟਰਾਂ ‘ਤੇ ਚੜ੍ਹ ਕਿਸਾਨਾਂ ਨੇ ਕੇਂਦਰ ਦਾ ਕੀਤਾ ਸਖ਼ਤ ਵਿਰੋਧ, ਸਿੱਧੇ ਰਾਸ਼ਟਰਪਤੀ ਨੂੰ ਭੇਜੇ ਨੋਟਿਸ

‘ਦ ਖ਼ਾਲਸ ਬਿਊਰੋ:- ਅੱਜ ਪੰਜਾਬ ਦੇ ਕਈ ਜਿਲ੍ਹਿਆ ਵਿੱਚ ਭਾਰਤੀ ਕਿਸਾਨ ਯੂਨੀਅਨ ਵੱਲ਼ੋਂ ਕੇਂਦਰ ਸਰਕਾਰ ਵੱਲ਼ੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਖਿਲਾਫ ਰੋਸ ਪ੍ਰਗਟਾਉਦਿਆ ਟਰੈਕਟਰ ਰੈਲੀਆਂ ਕੱਢੀਆਂ ਗਈਆਂ।   ਪਿੰਡ ਲੱਖੋਵਾਲ ਜਿਲ੍ਹਾ ਲੁਧਿਆਣਾ ਨਾਲ ਲੱਗਦੇ ਸਾਰੇ ਪਿੰਡਾਂ ਦੇ ਕਿਸਾਨਾਂ ਵੱਲ਼ੋਂ 100 ਤੋਂ ਵੱਧ ਟਰੈਕਟਰਾਂ ’ਤੇ ਸਵਾਰ ਹੋ ਕੇ ਨਾਅਰੇਬਾਜ਼ੀ

Read More
Punjab

ਸਿੱਖ ਕੌਮ ਨੂੰ ਇੱਕਜੁੱਟ ਕਰਨ ਲਈ ਜਥੇਦਾਰ ਹਰਪ੍ਰੀਤ ਸਿੰਘ ਦਾ ਖਾਸ ਆਦੇਸ਼

‘ਦ ਖ਼ਾਲਸ ਬਿਊਰੋ:- ਸਿੱਖ ਕੌਮ ਨੂੰ ਇੱਕਮੁੱਠ ਕਰਨ ਲਈ ਜਥੇਦਾਰ ਹਰਪ੍ਰੀਤ ਸਿੰਘ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸਮੁੱਚੇ ਸਿੱਖ ਪੰਥ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਦੀ ਰੌਸ਼ਨੀ ਵਿੱਚ ਇੱਕਮੁੱਠ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ  ਸਾਂਝਾ ਡਿਜੀਟਲ ਮੰਚ ਮਹੁੱਈਆਂ ਕਰਵਾਏ ਜਾਵੇਗਾ, ਜਿਸ ਦਾ ਐਲਾਨ ਪੰਜ ਸਿੰਘ ਸਹਿਬਾਨਾ ਦੀ ਇੱਕਤਰਤਾ ਵਿੱਚ

Read More
India Punjab

ਆਉਣ ਵਾਲੇ 48 ਘੰਟਿਆਂ ‘ਚ ਹੋ ਸਕਦੀ ਹੈ ਭਾਰੀ ਵਰਖਾ

‘ਦ ਖ਼ਾਲਸ ਬਿਊਰੋ:- ਭਾਰਤ ਵਿੱਚ ਕਈ ਥਾਵਾਂ ‘ਤੇ ਇਸ ਸਾਲ ਮੌਨਸੂਨ ਜਲਦ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ ਦੇ ਮੁਤਾਬਿਕ ਦੱਖਣ-ਪੱਛਮੀ ਮੌਨਸੂਨ ਪਹਾੜੀ ਰਾਜ ਉਤਰਾਖੰਡ ਵਿੱਚ ਪਹੁੰਚ ਗਿਆ ਹੈ ਅਤੇ ਇਸ ਦੇ ਅਗਲੇ 48 ਘੰਟਿਆਂ ਵਿੱਚ ਹਰਿਆਣਾ, ਪੰਜਾਬ, ਦਿੱਲੀ ਅਤੇ ਚੰਡੀਗੜ੍ਹ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੰਦਾਜਾ ਲਗਾਇਆ ਕਿ

Read More