ਇਸ ਜਥੇਬੰਦੀ ਨੇ ਪਹਿਲਾਂ ਤੋਂ ਤੈਅ ਕੀਤੇ ਗਏ ਰੂਟ ‘ਤੇ ਹੀ ਟਰੈਕਟਰ ਪਰੇਡ ਕਰਨ ਦਾ ਕੀਤਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਸੰਯੁਕਤ ਕਿਸਾਨ ਜਥੇਬੰਦੀਆਂ ਅਤੇ ਦਿੱਲੀ ਪੁਲਿਸ ਵਿਚਾਲੇ ਸਹਿਮਤੀ ਨਾਲ ਟਰੈਕਟਰ ਪਰੇਡ ਦੇ ਲਈ ਬਣਾਏ ਗਏ ਟਰੈਕਟਰ ਰੂਟ ਦੇ ਨਾਲ ਸਹਿਮਤ ਨਹੀਂ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਸਮੇਤ ਕੁੱਝ ਹੋਰ ਜਥੇਬੰਦੀਆਂ ਪ੍ਰਸ਼ਾਸਨ ਨੂੰ ਰੂਟ ਵਿੱਚ ਤਬਦੀਲੀ ਕਰਨ
