India

ਇਸ ਜਥੇਬੰਦੀ ਨੇ ਪਹਿਲਾਂ ਤੋਂ ਤੈਅ ਕੀਤੇ ਗਏ ਰੂਟ ‘ਤੇ ਹੀ ਟਰੈਕਟਰ ਪਰੇਡ ਕਰਨ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਸੰਯੁਕਤ ਕਿਸਾਨ ਜਥੇਬੰਦੀਆਂ ਅਤੇ ਦਿੱਲੀ ਪੁਲਿਸ ਵਿਚਾਲੇ ਸਹਿਮਤੀ ਨਾਲ ਟਰੈਕਟਰ ਪਰੇਡ ਦੇ ਲਈ ਬਣਾਏ ਗਏ ਟਰੈਕਟਰ ਰੂਟ ਦੇ ਨਾਲ ਸਹਿਮਤ ਨਹੀਂ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਸਮੇਤ ਕੁੱਝ ਹੋਰ ਜਥੇਬੰਦੀਆਂ ਪ੍ਰਸ਼ਾਸਨ ਨੂੰ ਰੂਟ ਵਿੱਚ ਤਬਦੀਲੀ ਕਰਨ

Read More
India

ਟਰੈਕਟਰ ਪਰੇਡ ਤੋਂ ਇੱਕ ਦਿਨ ਪਹਿਲਾਂ ਕਿਸਾਨ ਲੀਡਰਾਂ ਦੇ ਵੱਡੇ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਦੀ ਕਿਸਾਨ ਪਰੇਡ ਤੋਂ ਬਾਅਦ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਲੀਡਰਾਂ ਨੇ ਕੱਲ੍ਹ ਹੋਣ ਵਾਲੀ ਟਰੈਕਟਰ ਪਰੇਡ ਵਿੱਚ ਕਿਸਾਨਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਕੱਲ੍ਹ ਟਰੈਕਟਰ ਪਰੇਡ ਦੌਰਾਨ ਪੂਰਾ ਰਾਊਂਡ ਲਾ ਕੇ ਵਾਪਸ

Read More
India Khaas Lekh Punjab

ਕਿਸਾਨਾਂ ਦੇ ਟਰੈਕਟਰ ਪਰੇਡ ਦੀ ਪਹਿਲੀ ਝਾਕੀ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ

-ਕੱਲ੍ਹ ਪੂਰੀ ਦੁਨੀਆ ਵੇਖੇਗੀ ਕਿਸਾਨੀ ਅੰਦੋਲਨ ਦਾ ਇਤਿਹਾਸਕ ਜਲੌਅ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਭਾਰਤ 15 ਅਗਸਤ 1947 ਨੂੰ ਆਜ਼ਾਦ ਹੋਇਆ ਸੀ ਅਤੇ 26 ਜਨਵਰੀ 1950 ਨੂੰ ਇਸ ਦਾ ਸੰਵਿਧਾਨ ਲਾਗੂ ਹੋਇਆ ਸੀ ਜਿਸ ਦੇ ਤਹਿਤ ਭਾਰਤ ਦੇਸ਼ ਨੂੰ ਇੱਕ ਲੋਕਤਾਂਤਰਿਕ ਤੇ ਗਣਤੰਤਰ ਐਲਾਨਿਆ ਗਿਆ। ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾ. ਰਜਿੰਦਰ ਪ੍ਰਸਾਦ ਨੇ 26 ਜਨਵਰੀ

Read More
India Punjab

26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਪੜ੍ਹ ਕੇ ਜਾਉ ਇਹ ਅਹਿਮ ਦਿਸ਼ਾ-ਨਿਰਦੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿੱਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੇ ਚੱਲਦਿਆਂ ਕਿਸਾਨ ਏਕਤਾ ਮੋਰਚਾ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਟਰੈਕਟਰ ਪਰੇਡ ਲਈ ਕੀ ਹੈ ਤਿਆਰੀ ? ਟਰੈਕਟਰ ਪਰੇਡ 26 ਜਨਵਰੀ ਨੂੰ ਸਵੇਰੇ ਕਰੀਬ 10 ਵਜੇ ਸ਼ੁਰੂ ਕਰ ਦਿੱਤੀ ਜਾਵੇਗੀ। ਕਰੀਬ 100 ਕਿ.ਮੀ. ਦਾ ਰੂਟ ਰਹੇਗਾ ਅਤੇ

Read More
India

ਸੰਸਦ ਭਵਨ ‘ਚ PM ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਗੂੰਜੇ ਖੇਤੀ ਕਾਨੂੰਨ ਵਾਪਸ ਲੈਣ ਦੇ ਨਾਅਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਨੂੰ ਲੈ ਕੇ ਸੰਸਦ ਭਵਨ ਵਿੱਚ ਖੂਬ ਹੰਗਾਮਾ ਹੋਇਆ ਹੈ। ਆਪ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਦੇ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ, ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਆਪ ਲੀਡਰ ਸੰਜੇ ਸਿੰਘ ਨੇ ਕੇਂਦਰ ਸਰਕਾਰ

Read More
India

ਕੇਂਦਰ ਸਰਕਾਰ ਦੀ ਚਿੱਠੀ ਵਿੱਚ ਹਨ ਚਾਰ ਝੂਠ, ਯੋਗਿੰਦਰ ਯਾਦਵ ਨੇ ਕੇਂਦਰ ਸਰਕਾਰ ਦੀ ਚਿੱਠੀ ਦੀ ਕੀਤੀ ਪੜਚੋਲ

‘ਦ ਖ਼ਾਲਸ ਬਿਊਰੋ :- ਸਵਰਾਜ ਇੰਡੀਆ ਦੇ ਪ੍ਰਧਾਨ ਯੋਗਿੰਦਰ ਯਾਦਵ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਭੇਜੀ ਗਈ ਚਿੱਠੀ ਬਾਰੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਗੇਂਦ ਕਿਸਾਨਾਂ ਦੇ ਪਾਲੇ ਵਿੱਚ ਰਹੇ ਅਤੇ ਜਿਉਂ ਹੀ ਸਰਕਾਰ ਵੱਲ ਗੇਂਦ ਪਹੁੰਚਦੀ ਹੈ, ਫਟਾਕ ਨਾਲ ਚਿੱਠੀ ਲਿਖ ਕੇ ਗੇਂਦ ਮੁੜ ਕਿਸਾਨਾਂ

Read More
India

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਸੱਦਾ ਦੇਣ ਲਈ ਭੇਜੀ ਖੁੱਲ੍ਹੀ ਚਿੱਠੀ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ 23 ਦਸੰਬਰ ਨੂੰ ਸਰਕਾਰੀ ਚਿੱਠੀ ਰੱਦ ਕੀਤੇ ਜਾਣ ਤੋਂ ਬਾਅਦ ਇੱਕ ਹੋਰ ਚਿੱਠੀ ਭੇਜੀ ਹੈ। ਸੰਯੁਕਤ ਸਕੱਤਰ ਵੱਲੋਂ ਕਿਸਾਨਾਂ ਦੇ ਨਾਂਅ ਚਿੱਠੀ ਲਿਖੀ ਗਈ ਹੈ। ਸਰਕਾਰ ਨੇ ਇਸ ਚਿੱਠੀ ਵਿੱਚ ਵੀ ਸਮਾਂ ਅਤੇ ਤਾਰੀਖਕ ਕਿਸਾਨਾਂ ਨੂੰ ਹੀ ਦੱਸਣ ਲਈ ਕਿਹਾ ਹੈ ਅਤੇ ਹਰ ਮਸਲੇ ਉੱਤੇ ਖੁੱਲ੍ਹ ਕੇ ਵਿਚਾਰ

Read More
India

ਕਿਸਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਖੁੱਲ੍ਹ ਕੇ ਕਰਨ ਵਿਰੋਧ – ਗੁਰਨਾਮ ਚੜੂਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਤੋਂ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਖੁੱਲ੍ਹ ਕੇ ਵਿਰੋਧ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਿੰਸਕ ਕਾਰਵਾਈਆਂ ਤੋਂ ਗੁਰੇਜ਼ ਕਰਨਾ ਹੈ। ਖੱਟਰ ਜਿੱਥੇ ਜਾਵੇ, ਉਸਦਾ ਜੰਮ ਕੇ ਵਿਰੋਧ ਕੀਤਾ ਜਾਵੇ। ਖੱਟਰ ਨੂੰ ਕਾਲੇ ਝੰਡੇ ਵਿਖਾ

Read More
India

ਖੇਤੀ ਕਾਨੂੰਨਾਂ ਵਿਰੁੱਧ ਦੋ ਕਰੋੜ ਦਸਤਖਤਾਂ ਵਾਲਾ ਮੰਗ ਪੱਤਰ ਰਾਸ਼ਟਰਪਤੀ ਨੂੰ ਸੌਂਪਣ ਜਾ ਰਹੇ ਕਾਂਗਰਸੀ ਲੀਡਰਾਂ ਨੂੰ ਪੁਲਿਸ ਨੇ ਰਸਤੇ ‘ਚ ਰੋਕਿਆ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਬਾਰੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਸਮੇਤ ਪੁਲਿਸ ਨੇ ਕਈ ਹੋਰ ਕਾਂਗਰਸੀ ਲੀਡਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉਨ੍ਹਾਂ ਨੂੰ ਅੱਧੇ ਘੰਟੇ ਬਾਅਦ ਰਿਹਾ ਕਰ ਦਿੱਤਾ ਗਿਆ। ਇਸ ਤੋਂ ਬਾਅਦ ਕਾਂਗਰਸੀ ਲੀਡਰ ਰਾਹੁਲ ਗਾਂਧੀ ਸਮੇਤ ਕੁੱਝ ਹੋਰ

Read More
India Punjab

ਸੁਪਰੀਮ ਕੋਰਟ ਵੱਲੋਂ ਕਾਇਮ ਕੀਤੀ ਕੋਈ ਵੀ ਕਮੇਟੀ ਇਸ ਮਸਲੇ ਦਾ ਹੱਲ ਨਹੀਂ ਹੈ – ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਿੱਲੀ ਵਿੱਚ ਕੁੰਡਲੀ-ਸਿੰਧੂ ਬਾਰਡਰ ਮੋਰਚੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ, ਸਾਰੀਆਂ ਫਸਲਾਂ ਦੀ ਖਰੀਦ, ਗਾਰੰਟੀ ਵਾਲਾ ਕਾਨੂੰਨ ਆਦਿ ਮੰਗਾਂ ਮੁੱਖ ਮੰਗਾਂ ਹਨ। ਸੁਪਰੀਮ ਕੋਰਟ ਵੱਲੋਂ

Read More