India

ਕਿਸਾਨ ਕੱਲ੍ਹ ਤੋਂ ਦਿੱਲੀ-ਜੈਪੁਰ ਹਾਈਵੇਅ ‘ਤੇ ਕਰਨਗੇ ਚੱਕਾ ਜਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਵਰਾਜ ਇੰਡੀਆ ਦੇ ਪ੍ਰਧਾਨ ਯੋਗੇਂਜਰ ਯਾਦਵ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੈਪੁਰ-ਦਿੱਲੀ ਹਾਈਵੇਅ ‘ਤੇ ਕਿਸਾਨਾਂ ਦਾ ਦਿੱਲੀ ਮਾਰਚ ਅੱਜ ਤੋਂ ਨਹੀਂ, ਕੱਲ੍ਹ ਤੋਂ ਸ਼ਾਹਜਹਾਂਪੁਰ ਬਾਰਡਰ ਤੋਂ ਸ਼ੁਰੂ ਹੋਵੇਗਾ। ਅੱਜ ਰਾਜਸਥਾਨ ਅਤੇ ਹਰਿਆਣਾ ਦੇ ਕਿਸਾਨ ਕੋਟਪੁਤਲੀ ਅਤੇ ਬਹਿਰੋੜ ਵਿਖੇ ਇਕੱਠਾ ਹੋਣਗੇ। ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ-ਜੈਪੁਰ ਹਾਈਵੇਅ ‘ਤੇ ਅੱਜ

Read More
India Punjab

ਹਜ਼ਾਰਾਂ ਕਿਸਾਨਾਂ ਦੇ ਕਾਫਲੇ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਹਰਿਆਣਾ ਸਰਕਾਰ ਨੇ ਮੁੱੜ ਵੱਡੇ ਪੱਥਰਾਂ ਨਾਲ ਰੋਕਿਆ ਰਸਤਾ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤਿੱਖਾ ਕਰਨ ਦੀ ਦਿੱਤੀ ਚਿਤਾਵਨੀ ਮਗਰੋਂ ਹਰਿਆਣਾ ਸਰਕਾਰ ਨੇ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਇੱਕ ਵਾਰ ਮੁੜ ਤੋਂ ਰਸਤਿਆਂ ਉੱਤੇ ਰੋਕਾਂ ਲਾ ਦਿੱਤੀਆਂ ਹਨ ਪਰ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਦਿੱਲੀ ਜਾਣ ਦੇ ਚਾਹਵਾਨ ਕਿਸਾਨਾਂ ਨੇ ਢਾਬੀ

Read More
India Punjab

ਇੰਟੈਲੀਜੈਂਸ ਰਿਪੋਰਟ ਨੇ ਕਿਸਾਨੀ ਅੰਦੋਲਨ ਹਾਈਜੈਕ ਹੋਣ ਦਾ ਕੀਤਾ ਦਾਅਵਾ

‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਦਿਨੋਂ-ਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ ਅਤੇ ਕਿਸਾਨ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਖੁਫੀਆ ਸੂਤਰ ਹਵਾਲੇ ਨਾਲ ਜਾਣਕਾਰੀ ਮੁਤਾਬਕ ਅਲਟਰਾ ਲੈਫਟ ਦੇ ਨੇਤਾਵਾਂ ਅਤੇ ਖੱਬੇ ਪੱਖੀ ਕੱਟੜਪੰਥੀ ਤੱਤਾਂ ਨੇ

Read More
India Punjab

ਕਿਸਾਨ ਜਥੇਬੰਦੀਆਂ ਅੱਜ ਪੂਰੇ ਮੁਲਕ ਵਿੱਚ ਇੱਕ ਦਿਨ ਲਈ ਟੋਲ ਪਲਾਜ਼ੇ ਕਰਨਗੀਆਂ ਮੁਫਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਾ ਕਰਨ ‘ਤੇ ਅੜੀ ਹੋਈ ਹੈ ਤਾਂ ਕਿਸਾਨ ਜਥੇਬੰਦੀਆਂ ਵੀ ਖੇਤੀ ਕਾਨੂੰਨਾਂ ਖਿਲਾਫ ਆਪਣਾ ਸੰਘਰਸ਼ ਤਿੱਖਾ ਕਰ ਰਹੀਆਂ ਹਨ। ਅੱਜ ਸਾਰੀਆਂ ਕਿਸਾਨ ਜਥੇਬੰਦੀਆਂ ਪੂਰੇ ਦੇਸ਼ ਦੇ ਟੋਲ ਪਲਾਜ਼ੇ ਇੱਕ ਦਿਨ ਲਈ ਮੁਫਤ ਕਰਨਗੀਆਂ। ਅੱਜ ਤੋਂ ਦਿੱਲੀ-ਜੈਪੁਰ ਰੋਡ ਵੀ ਜਾਮ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰਾਂ ਦੇ

Read More
Punjab

ਯੂਨਾਈਟਿਡ ਸਿੱਖਸ ਸੰਸਥਾ ਨੇ ਦਿੱਲੀ ਨੂੰ ਜਾ ਰਹੇ ਹਜ਼ਾਰਾਂ ਕਿਸਾਨਾਂ ਦੇ ਕਾਫਲੇ ਦੇ ਟਰੈਕਟਰਾਂ ਵਿੱਚ ਮੁਫਤ ਤੇਲ ਪਾ ਕੇ ਕੀਤੀ ਸੇਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਅੱਜ ਪੂਰੇ ਦੇਸ਼ ਦਾ ਜਨ ਅੰਦੋਲਨ ਬਣ ਗਿਆ ਹੈ ਅਤੇ ਵਿਦੇਸ਼ਾਂ ਵਿੱਚ ਵੀ ਕਿਸਾਨੀ ਅੰਦੋਲਨ ਦੀ ਗੂੰਜ ਪਹੁੰਚ ਗਈ ਹੈ। ਕਿਸਾਨੀ ਅੰਦੋਲਨ ਨੂੰ ਹਰ ਵਰਗ ਦੇ ਲੋਕਾਂ ਵੱਲੋਂ ਪੂਰਾ ਸਮਰਥਨ ਮਿਲ ਰਿਹਾ ਹੈ। ਕੋਈ ਕਿਸਾਨਾਂ ਨੂੰ ਰਾਸ਼ਨ ਪਹੁੰਚਾ ਰਿਹਾ ਹੈ ਤੇ ਕੋਈ ਦਿੱਲੀ

Read More
Punjab

ਦਿੱਲੀ ਟਰਾਂਸਪੋਰਟਰ ਵੀ ਕਿਸਾਨਾਂ ਦੀ ਹਮਾਇਤ ‘ਚ ਆਏ, 8 ਦਸੰਬਰ ਨੂੰ ਕੰਮਕਾਜ ਬੰਦ ਕਰਨ ਦੀ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ :- ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਚੱਲ ਰਹੀ ਹੈ। ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨਾਂ ਹੋਰ ਕੋਈ ਵੀ ਸਮਝੌਤਾ ਕਬੂਲ ਨਹੀਂ ਕਰਨਗੇ। ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਟਰਾਂਸਪੋਰਟਰ ਵੀ

Read More