ਡੱਲੇਵਾਲ ਦਾ ਮਰਨ ਵਰਤ 59ਵੇਂ ਦਿਨ ਵਿੱਚ ਦਾਖਲ
ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤਾ ਗਿਆ ਮਰਨ ਵਰਤ ਅੱਜ (ਵੀਰਵਾਰ) ਆਪਣੇ 59ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਹੁਣ, ਉਨ੍ਹਾਂ ਲਈ ਫਰੰਟ ਲਾਈਨ ‘ਤੇ ਇੱਕ ਵਿਸ਼ੇਸ਼ ਕਮਰਾ ਤਿਆਰ ਕੀਤਾ ਜਾ ਰਿਹਾ ਹੈ। ਐਮਰਜੈਂਸੀ ਦੇ ਸਮੇਂ