CM ਮਾਨ ਵਲੋਂ ‘ਫਾਸਟ ਟ੍ਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ
ਪੰਜਾਬ ਸਰਕਾਰ ਨੇ ਸੂਬੇ ਵਿੱਚ ਨਿਵੇਸ਼ ਨੂੰ ਵਧਾਵਾ ਦੇਣ ਅਤੇ ਵੱਡੀਆਂ ਕੰਪਨੀਆਂ ਨੂੰ ਆਕਰਸ਼ਿਤ ਕਰਨ ਲਈ ਫਾਸਟ ਟਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੌਜੂਦ ਸਨ। ਇਸ ਪੋਰਟਲ ਦਾ ਮੁੱਖ ਮਕਸਦ ਉਦਯੋਗ ਸਥਾਪਨ ਨੂੰ ਸਰਲ ਅਤੇ ਤੇਜ਼ ਕਰਨਾ ਹੈ, ਜਿਸ