Others

ਜਿੱਤ ਦੀ ਖੁਸ਼ੀ : ਦਿੱਲੀ ਫਤਿਹ ਕਰਕੇ ਵਾਪਸ ਪੰਜਾਬ ਆ ਰਹੇ ਨੇ ਕਿ ਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਅਤੇ ਬਾਕੀ ਮੰਗਾਂ ਮੰਨਣ ਤੋਂ ਬਾਅਦ ਅੱਜ ਮੋਰ ਚੇ ਦਾ ਸਾਰੇ ਕਿ ਸਾਨਾਂ ਵੱਲੋਂ ਘਰ ਵਾਪਸੀ ਕੀਤੀ ਜਾ ਰਹੀ ਹੈ। ਦਿੱਲੀ ਦੇ ਬਾਰ ਡਰਾਂ ਉੱਤੇ ਅਰਦਾਸ ਕਰਨ ਉਪਰੰਤ ਸਾਰੇ ਕਿ ਸਾਨ ਵਾਪਸ ਆਪਣੇ ਘਰਾਂ ਨੂੰ ਆ ਰਹੇ ਹਨ। ਨਿਹੰਗ ਸਿੰਘਾਂ ਦਾ

Read More