ਅਰਸ਼ ਡੱਲਾ ਗੈਂਗ ਦੇ ਗੁਰਗੇ ਕਾਬੂ
ਬਿਉਰੋ ਰਿਪੋਰਟ – ਪੰਜਾਬ ਪੁਲਿਸ ਨੇ ਲਗਾਤਾਰ ਗੈਂਗਸਟਰਾਂ ਖਿਲਾਫ ਕਾਰਵਾਈ ਆਰੰਭੀ ਹੋਈ ਹੈ ਤੇ ਇਸੇ ਦੇ ਤਹਿਤ ਹੀ ਅੱਜ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਐਸਐਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਸਾਹਿਲ ਤੇ ਗੁਰਕੀਰਤ ਨੂੰ ਸਰਹਿੰਦ ਨਾਕਾਬੰਦੀ ਦੌਰਾਨ