ਫ਼ਤਿਹਗੜ੍ਹ ਸਾਹਿਬ ਦੇ ਇਸ ਪਿੰਡ ਨੇ ਪਰਵਾਸੀਆਂ ਨੂੰ ਪਿੰਡ ਛੱਡਣ ਦਾ ਦਿੱਤਾ ਸਮਾਂ
ਪੰਜਾਬ ਦੇ ਇਕ ਹੋਰ ਪਿੰਡ ਨੇ ਪ੍ਰਵਾਸੀਆਂ ਵਿਰੁੱਧ ਮਤਾ ਪਾਇਆ ਹੈ। ਇਹ ਮਾਮਲਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਲਖਣਪੁਰ ਗਰਚਾ ਪੱਤੀ ਤੋਂ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲਖਣਪੁਰ ਗਰਚਾ ਪੱਤੀ ਦੀ ਪੰਚਾਇਤ ਨੇ ਸਰਪੰਚ ਬਰਿੰਦਰ ਸਿੰਘ ਬਿੰਦਾ ਦੀ ਅਗਵਾਈ ’ਚ ਮਤਾ ਪਾਇਆ ਹੈ ਤੇ ਬਿਨਾਂ ਪਛਾਣ ਵਾਲੇ ਪ੍ਰਵਾਸੀਆਂ ਨੂੰ ਪਿੰਡ ਛੱਡਣ ਦੇ ਹੁਕਮ