ਬੱਚਾ ਅਗਵਾ ਕਰਨ ਦੇ ਦੋਸ਼ ਹੇਠ ਤਿੰਨ ਔਰਤਾਂ ਸਮੇਤ ਚਾਰ ਜਣੇ ਗ੍ਰਿਫ਼ਤਾਰ
ਫ਼ਤਿਹਗੜ੍ਹ ਸਾਹਿਬ ( Fatehgarh Sahib ) ਦੀ ਪੁਲਿਸ ਨੇ ਅਗਵਾ ਹੋਏ ਇਕ ਮਹੀਨੇ ਦੇ ਬੱਚੇ ਨੂੰ ਛੇ ਘੰਟਿਆਂ ਅੰਦਰ ਲੱਭ ਕੇ ਬਾਲ ਭਲਾਈ ਕਮੇਟੀ ਦੀ ਟੀਮ ਹਵਾਲੇ ਕਰ ਦਿੱਤਾ। ਉਸ ਤੋਂ ਬਾਅਦ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਐਡਵੋਕੇਟ ਅਨਿਲ ਗੁਪਤਾ ਨੇ ਇਸ ਬੱਚੇ ਨੂੰ ਉਸ ਦੇ ਮਾਪਿਆਂ ਹਵਾਲੇ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ