MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਘਰ ’ਚ ਨਜ਼ਰਬੰਦ ਕੀਤੇ ਜਾਣ ਦੀ ਖ਼ਬਰ
ਖਡੂਰ ਸਾਹਿਬ : ਖਡੂਰ ਸਾਹਿਬ ਤੋਂ ਐਮ ਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਘਰ ਵਿੱਚ ਹੀ ਨਜ਼ਰਬੰਦ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਉਹਨਾਂ ਦੇ ਪਿੰਡ ਜੱਲੂਪੁਰ ਖੇੜਾ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਪਿਤਾ ਵੱਲੋਂ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੀਂ ਪਾਰਟੀ ਦਾ ਐਲਾਨ ਕੀਤਾ