India

ਗੁਆਚੀ ਧੀ ਨੂੰ ਲੱਭਣ ਲਈ ਪੁਲਿਸ ਨੇ ਮੰਗੀ ਮੋਟੀ ਰਿਸ਼ਵਤ ਤਾਂ ਪਿਉ ਨੇ ਚੁੱਕਿਆ ਖੌਫਨਾਕ ਕਦਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਆਪਣੀ ਲਾਪਤਾ ਧੀ ਦੀ ਰਿਪੋਰਟ ਕਰਨ ਵਾਲੇ ਇੱਕ 45 ਸਾਲਾ ਵਿਅਕਤੀ ਨੇ ਪੁਲੀਸ ਵੱਲੋਂ ਰਿਸ਼ਵਤ ਮੰਗਣ ‘ਤੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ 22 ਸਾਲਾ ਲਾਪਤਾ ਲੜਕੀ ਨੂੰ ਲੱਭਣ ਲਈ ਪੁਲਿਸ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਮੰਗੇ ਸਨ। ਇਸੇ ਤੋਂ ਪਰੇਸ਼ਾਨ ਹੋ ਕੇ ਵਿਅਕਤੀ

Read More