ਪਾਕਿਸਤਾਨੀ ਕਲਾਕਾਰ ਨੇ CM ਭਗਵੰਤ ਮਾਨ ਨੂੰ ਕਿਹਾ ਪੰਜਾਬ ਦਾ ਸਸਤਾ ਮੁੱਖ ਮੰਤਰੀ
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਵਧਣ ਨਾਲ ਪੰਜਾਬੀ ਕਲਾਕਾਰਾਂ ਵਿੱਚ ਸੋਸ਼ਲ ਮੀਡੀਆ ‘ਤੇ ਤਿੱਖੀ ਬਹਿਸ ਛਿੜ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਾਕਿਸਤਾਨ ਵਿੱਚ ਅਕਾਲ ਅਤੇ ਉੱਥੋਂ ਦੀਆਂ ਮੁਸ਼ਕਲਾਂ ਬਾਰੇ ਬਿਆਨ ਨੇ ਹੰਗਾਮਾ ਮਚਾ ਦਿੱਤਾ। ਮਾਨ ਨੇ 7 ਮਈ ਨੂੰ ਮੀਡੀਆ ਨੂੰ ਕਿਹਾ ਕਿ ਪਾਕਿਸਤਾਨੀ ਕਲਾਕਾਰ ਲਾਹੌਰ ਅਤੇ ਕਰਾਚੀ