ਸ: ਫੌਜਾ ਸਿੰਘ ਹਮੇਸ਼ਾ ਹੀ ਸਾਰਿਆਂ ਲਈ ਪ੍ਰੇਰਣਾਸਰੋਤ ਰਹਿਣਗੇ – ਜਥੇਦਾਰ ਗੜਗੱਜ
ਬਿਊਰੋ ਰਿਪੋਰਟ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਇੱਕ ਸਦੀ ਦੇ ਮਹਾਨ ਸਿੱਖ ਦੌੜਾਕ ਸ. ਫੌਜਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਜਲੰਧਰ ਵਿਖੇ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ