‘ਆਪ’ ਦੇ ਚੋਣ ਪ੍ਰਚਾਰ ਦੌਰਾਨ ਹੋਇਆ ਹੰਗਾਮਾ, ਵੀਡੀਓ ਬਣਾਉਣ ਨੂੰ ਲੈ ਕੇ ਹੋਈ ਧੱਕਾ ਮੁੱਕੀ
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਜਿੱਥੇ ਭਾਜਪਾ ਉਮੀਦਵਾਰਾਂ ਤੋਂ ਸਵਾਲ ਕੀਤੇ ਜਾ ਰਹੇ ਸਨ, ਉੱਥੇ ਹੀ ਹੁਣ ਪੰਜਾਬ ਦੀ ਸੱਤਾ ਧਾਰੀ ਪਾਰਟੀ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਸਵਾਲ ਪੁੱਛੇ ਜਾ ਰਹੇ ਹਨ। ਇਸ ਮੌਕੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ