ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤੇ ਗਏ ਹਰਪ੍ਰੀਤ ਸਿੰਘ ਬਾਰੇ FBI ਡਾਇਰੈਕਟਰ ਕਸ਼ ਪਟੇਲ ਨੇ ਕੀ ਕਿਹਾ?
ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਕਸ਼ ਪਟੇਲ ਨੇ ਭਰੋਸਾ ਦਿੱਤਾ ਕਿ FBI ਵੱਲੋਂ ਪੰਜਾਬ ਵਿੱਚ ਹਮਲਿਆਂ ਵਿੱਚ ਸ਼ਾਮਲ ਅਤਿਵਾਦੀ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਂ ਕੀਤਾ ਜਾਵੇਗਾ। ਉਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜੋ ਕਿ ਇੱਕ ਕਥਿਤ ਵਿਦੇਸ਼ੀ ਅੱਤਵਾਦੀ ਗਿਰੋਹ ਦਾ ਹਿੱਸਾ ਹੈ ਅਤੇ ਅਮਰੀਕਾ