Myntra ’ਤੇ 1654 ਕਰੋੜ ਦੀ ਧੋਖਾਧੜੀ ਦਾ ਮਾਮਲਾ ਦਰਜ! ED ਵੱਲੋਂ ਵਿੱਤੀ ਰਿਕਾਰਡਾਂ ਦੀ ਜਾਂਚ ਸ਼ੁਰੂ
ਬਿਊਰੋ ਰਿਪੋਰਟ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਔਨਲਾਈਨ ਸ਼ਾਪਿੰਗ ਪਲੇਟਫਾਰਮ ਮਾਇਨਟਰਾ ਅਤੇ ਇਸਦੀਆਂ ਸਹਿਯੋਗੀ ਕੰਪਨੀਆਂ ਵਿਰੁੱਧ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਲਗਭਗ 1,654 ਕਰੋੜ ਰੁਪਏ ਦੀ ਵਿਦੇਸ਼ੀ ਮੁਦਰਾ ਉਲੰਘਣਾ ਨਾਲ ਸਬੰਧਿਤ ਹੈ। ਈਡੀ ਨੂੰ ਜਾਣਕਾਰੀ ਮਿਲੀ ਸੀ ਕਿ ਮੈਸਰਜ਼ ਮਾਇਨਟਰਾ ਡਿਜ਼ਾਈਨ ਪ੍ਰਾਈਵੇਟ ਲਿਮਟਿਡ ਅਤੇ ਇਸਦੀਆਂ ਸਹਿਯੋਗੀ ਕੰਪਨੀਆਂ