Punjab

ਗੁਰਦੁਆਰਾ ਜਾਮਨੀ ਸਾਹਿਬ ਫਿਰੋਜ਼ਪੁਰ ‘ਚ ਗੈਸ ਸਿਲੰਡਰ ਫਟਣ ਕਾਰਨ 5 ਲੋਕ ਜ਼ਖਮੀ

ਇਤਿਹਾਸਿਕ ਗੁਰਦੁਆਰਾ ਜਾਮਨੀ ਸਾਹਿਬ ਬਾਜੀਦਪੁਰ ਵਿਚ ਗੈਸ ਸਿੰਲਡਰ ਫਟਣ ਕਾਰਨ 5 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਜ਼ਖਮੀਆਂ ਵਿਚ ਸਕੂਲੀ ਬੱਚੇ ਵੀ ਸ਼ਾਮਲ ਦੱਸੇ ਜਾ ਰਹੇ ਹਨ। ਜ਼ਖਮੀਆਂ ਦਾ ਇਲਾਜ਼ ਸਥਾਨਕ ਹਸਪਤਾਲਾਂ ਵਿਚ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਦੇ ਲੰਗਰ ਹਾਲ ’ਚ ਗੈਸ ਲੀਕ ਹੋ ਜਾਣ ਕਾਰਨ ਸਿਲੰਡਰ

Read More
Lok Sabha Election 2024 Punjab

ਕਾਂਗਰਸ ਨੇ ਫਿਰੋਜ਼ਪੁਰ ਤੋਂ ਐਲਾਨਿਆ ਅਖ਼ੀਰਲਾ ਉਮੀਦਵਾਰ! 2 ਵਾਰ ਦੇ MP ਨੂੰ ਮਿਲੀ ਟਿਕਟ, 50 ਸਾਲ ਤੋਂ ਕਾਂਗਰਸ ਨਹੀਂ ਜਿੱਤੀ

ਕਾਂਗਰਸ ਨੇ ਲੋਕਸਭਾ ਚੋਣਾਂ ਦੇ ਲਈ ਆਪਣੇ ਅਖ਼ੀਰਲੇ 13ਵੇਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਇੱਕ ਵਾਰ ਮੁੜ ਤੋਂ 2 ਵਾਰ ਦੇ ਐੱਮਪੀ ਸ਼ੇਰ ਸਿੰਘ ਘੁਬਾਇਆ ’ਤੇ ਭਰੋਸਾ ਜਤਾਉਂਦੇ ਹੋਏ ਫਿਰੋਜ਼ਪੁਰ ਤੋਂ ਉਨ੍ਹਾਂ ਨੂੰ ਦੂਜੀ ਵਾਰ ਮੈਦਾਨ ਵਿੱਚ ਉਤਾਰਿਆ ਹੈ। ਪਿਛਲੀ ਵਾਰ ਉਹ ਅਕਾਲੀ ਦਲ ਦੇ ਉਮੀਦਵਾਰ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ

Read More
Khetibadi Punjab

ਮਾਪਿਆਂ ਨਾਲ ਦਿਹਾੜੀ ਕਰ ਰਹੀ ਸੀ 11ਵੀਂ ਜਮਾਤ ਦੀ ਵਿਦਿਆਰਥਣ ਕਿ ਅਚਾਨਕ ਟੁੱਟਿਆ ਦੁੱਖਾਂ ਦਾ ਪਹਾੜ…

Punjab news-ਫਿਰੋਜ਼ਪੁਰ ਦੇ ਪਿੰਡ ਨਵਾਂ ਕਿਲਾ ਵਿੱਚ ਝੋਨਾ ਲਵਾਈ ਸਮੇਂ ਕਰੰਟ ਲੱਗਣ ਨਾਲ ਵਿਦਿਆਰਥਣ ਪ੍ਰਵੀਨ ਕੌਰ ਦੀ ਮੌਤ ਹੋ ਗਈ।

Read More
Punjab

ਫਿਰੋਜ਼ਪੁਰ ‘ਚ ਚਲਦੀ ਕਾਰ ਨਾਲ ਵਾਪਰਿਆ ਇਹ ਭਾਣਾ, ਮਾਪਿਆਂ ਸਾਹਮਣੇ 5 ਸਾਲਾ ਮਾਸੂਮ ਬੱਚੀ ਨਾਲ ਹੋਈ ਇਹ ਮਾੜਾ ਕੰਮ

ਫਿਰੋਜ਼ਪੁਰ ਦੇ ਨੈਸ਼ਨਲ ਹਾਈਵੇਅ ‘ਤੇ ਪਿੰਡ ਕੋਟ ਕਰੋੜ ਕਲਾਂ ‘ਚ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਇਕ ਕਾਰ ‘ਚ ਅਚਾਨਕ ਅੱਗ ਲਈ ਅਤੇ ਕਾਰ ‘ਚ ਬੈਠੀ 5 ਸਾਲਾ ਮਾਸੂਮ ਬੱਚੀ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਤੋਂ ਬਾਅਦ ਕਾਰ ਲਾਕ ਹੋ ਗਿਆ ਤੇ ਅੱਗੇ ਦੀ ਸੀਟ

Read More
Punjab

ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ : ਚੰਡੀਗੜ੍ਹ ਪੁਲਿਸ ਨੇ ਹਿਰਾਸਤ ‘ਚ ਲਏ ਗੰਦਾ ਪਾਣੀ ਲੈ ਪਹੁੰਚੇ ਆਗੂ

ਕਿਸਾਨਾਂ ਦਾ ਦੋਸ਼ ਹੈ ਕਿ ਇਸ ਫੈਕਟਰੀ ਦੇ ਪਾਣੀ ਨਾਲ ਧਰਤੀ ਹੇਠਲਾ ਪਾਣੀ ਦੂਸ਼ਿਤ(Pollution water) ਹੋ ਰਿਹਾ ਹੈ, ਜਿਸ ਕਾਰਨ ਕੈਂਸਰ ਤੇ ਹੋਰ ਬਿਮਾਰੀਆਂ ਫੈਲ ਰਹੀਆਂ ਹਨ

Read More
Punjab

ਕੱਲ੍ਹ (15-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਕੱਲ੍ਹ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਮੌਸਮ ਇੱਕੋ ਤਰ੍ਹਾਂ ਦਾ ਰਹਿਣ ਦੀ ਸੰਭਾਵਨਾ ਹੈ। ਮੁਹਾਲੀ, ਲੁਧਿਆਣਾ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਰੂਪਨਗਰ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ, ਮਾਨਸਾ, ਬਰਨਾਲਾ, ਫਿਰੋਜਪੁਰ, ਹੁਸ਼ਿਆਰਪੁਰ, ਸੰਗਰੂਰ, ਮੁਕਤਸਰ ਵਿੱਚ ਸਾਰਾ

Read More
Punjab

ਕੱਲ੍ਹ (8-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੁਹਾਲੀ, ਲੁਧਿਆਣਾ, ਫਿਰੋਜਪੁਰ, ਗੁਰਦਾਸਪੁਰ, ਬਠਿੰਡਾ ਵਿੱਚ ਸਾਰਾ ਦਿਨ ਬੱਦਲਵਾਈ ਛਾਈ ਰਹੇਗੀ, ਬਾਅਦ ਦੁਪਹਿਰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਸ਼੍ਰੀ ਅੰਮ੍ਰਿਤਸਰ ਸਾਹਿਬ ‘ਚ ਕਿਤੇ-ਕਿਤੇ ਹਲਕੇ ਬੱਦਲਾ ਨਾਲ ਧੁੱਪ ਛਾਈ ਰਹੇਗੀ।

Read More