ਫਿਰੋਜ਼ਪੁਰ ਰੇਲਵੇ ਡਿਵੀਜ਼ਨ ਨੇ ਵਸੂਲਿਆ 3.32 ਕਰੋੜ ਜੁਰਮਾਨਾ: 33 ਹਜ਼ਾਰ 439 ਯਾਤਰੀ ਬਿਨਾਂ ਟਿਕਟਾਂ ਦੇ ਫੜੇ
Ferozepur Railway Division : ਯਾਤਰੀਆਂ ਨੂੰ ਰੇਲਗੱਡੀਆਂ ਵਿੱਚ ਬਿਨਾਂ ਟਿਕਟ ਯਾਤਰਾ ਕਰਨ ਤੋਂ ਰੋਕਣ ਲਈ, ਫਿਰੋਜ਼ਪੁਰ ਡਿਵੀਜ਼ਨ ਰੇਲਵੇ ਵੱਲੋਂ ਅਪ੍ਰੈਲ ਮਹੀਨੇ ਵਿੱਚ ਵੱਡੀ ਗਿਣਤੀ ਵਿੱਚ ਯਾਤਰੀਆਂ ਨੂੰ ਫੜਿਆ ਗਿਆ ਅਤੇ ਉਨ੍ਹਾਂ ‘ਤੇ ਭਾਰੀ ਜੁਰਮਾਨੇ ਲਗਾਏ ਗਏ। ਫਿਰੋਜ਼ਪੁਰ ਡਿਵੀਜ਼ਨ ਵਿੱਚ, ਟਿਕਟ ਚੈਕਿੰਗ ਸਟਾਫ ਨੇ ਅਪ੍ਰੈਲ ਮਹੀਨੇ ਵਿੱਚ ਬਿਨਾਂ ਟਿਕਟ ਯਾਤਰਾ ਕਰਦੇ 33,439 ਯਾਤਰੀਆਂ ਨੂੰ ਫੜਿਆ। ਇਨ੍ਹਾਂ