ਹਰਪਾਲ ਚੀਮਾ ਤੇ ਬਾਜਵਾ ਵਿਚਾਲੇ ਖੜਕੀ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਤਿੱਖੀ ਬਹਿਸ ਛਿੜ ਗਈ, ਜਦੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਜ਼ਮੀਨ ਖਰੀਦਣ ਦੇ ਦੋਸ਼ ਲਗਾਏ। ਚੀਮਾ ਨੇ ਕਿਹਾ ਕਿ ਬਾਜਵਾ ਨੇ ਪਿੰਡ ਫੁਲੜਾ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ੍ਹ ਨੇੜੇ ਸਵਾ 2 ਏਕੜ (16.10 ਮਰਲੇ) ਅਤੇ ਪਿੰਡ ਪਸਵਾਲ ਵਿੱਚ