ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਅਹਿਮ ਫ਼ੈਸਲੇ…
ਮੀਟਿੰਗ ‘ਚ ਅਧਿਆਪਕਾਂ ਲਈ ਅਹਿਮ ਫੈਸਲੈ ਲਿਆ ਗਿਆ ਹੈ। ਚੀਮਾ ਨੇ ਕਿਹਾ ਕਿ ਅਧਿਆਪਕਾਂ ਦੀ ਤਬਾਦਲਾ ਨੀਤੀ ਵਿੱਚ ਬਦਲਾਅ ਕੀਤਾ ਗਿਆ ਹੈ।
ਮੀਟਿੰਗ ‘ਚ ਅਧਿਆਪਕਾਂ ਲਈ ਅਹਿਮ ਫੈਸਲੈ ਲਿਆ ਗਿਆ ਹੈ। ਚੀਮਾ ਨੇ ਕਿਹਾ ਕਿ ਅਧਿਆਪਕਾਂ ਦੀ ਤਬਾਦਲਾ ਨੀਤੀ ਵਿੱਚ ਬਦਲਾਅ ਕੀਤਾ ਗਿਆ ਹੈ।
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੰਮ੍ਰਿਤਪਾਲ ਸਿੰਘ ਦੇ ਮਸਲੇ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਚੀਮਾ ਨੇ ਕਿਹਾ ਕਿ ਅੱਜ ਗੁਰਦੁਆਰਾ ਸਾਹਿਬ ਨੂੰ ਢਾਲ ਬਣਾ ਕੇ ਹਮਦਰਦੀ ਲੈਣ ਦੀ ਚਾਲ ਚੱਲਣ ਵਾਲੇ ਅੰਮ੍ਰਿਤਪਾਲ ਨੂੰ ਗੁਰੂਘਰ ਦੀ ਮਰਿਆਦਾ ਨੂੰ ਕਾਇਮ ਰਖਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ ਤੇ ਅਸਾਮ ਦੀ