ਕੈਪਟਨ ਦੀ ਸਲਾਹ ‘ਤੇ ਪੰਜਾਬ ਦੀ ਸਿਆਸਤ ਗਰਮਾਈ, ਪੰਜਾਬ ਦੇ ਨਕਾਰੇ ਨੇਤਾ ਇੱਕੋ ਮੰਚ ‘ਤੇ ਆਉਣਾ ਚਾਹੁੰਦੇ – ਹਰਪਾਲ ਚੀਮਾ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਕਾਲੀ-ਭਾਜਪਾ ਗਠਜੋੜ ਦੇ ਦਿੱਤੇ ਬਿਆਨ ਮਗਰੋਂ ਪੰਜਾਬ ਦੀ ਸਿਆਸਤ ‘ਚ ਹਲਚਲ ਪੈਦਾ ਹੋ ਗਈ ਹੈ। ਕੈਪਟਨ ਦੇ ਇਸ ਬਿਆਨ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਦੀ ਵੱਡੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ
