SEL ਟੈਕਸਟਾਈਲ ਦਾ ਮਾਲਕ ਗ੍ਰਿਫ਼ਤਾਰ : 1530 ਕਰੋੜ ਰੁਪਏ ਦੀ ਬੈਂਕ ਧੋਖਾਧੜੀ ‘ਚ FIR ਦਰਜ
ਪੰਜਾਬ ਵਿੱਚ ਟੈਕਸਟਾਈਲ ਕੰਪਨੀ ਐਸਈਐਲ ਟੈਕਸਟਾਈਲ ਲਿਮਟਿਡ ਦੇ ਮਾਲਕ ਨੀਰਜ ਸਲੂਜਾ ਨੂੰ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ 1530 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿੱਚ ਟੈਕਸਟਾਈਲ ਕੰਪਨੀ ਐਸਈਐਲ ਟੈਕਸਟਾਈਲ ਲਿਮਟਿਡ ਦੇ ਮਾਲਕ ਨੀਰਜ ਸਲੂਜਾ ਨੂੰ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ 1530 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਪੰਜਾਬੀ ਗਾਇਕ ਗੁਰਮਨ ਮਾਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਥਾਣਾ ਦਰੇਸੀ ਦੀ ਪੁਲਿਸ ਨੇ ਗਾਇਕ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਹੈ।
ਕਪੂਰਥਲਾ ‘ਚ ਅਸ਼ਲੀਲਤਾ ਅਤੇ ਹਥਿਆਰਾਂ ਦਾ ਪ੍ਰਚਾਰ ਕਰਨ ਦੇ ਦੋਸ਼ ‘ਚ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਸਿੰਗਾ ਸਮੇਤ 5 ਲੋਕਾਂ ‘ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਭੀਮ ਰਾਓ ਯੁਵਾ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ। ਮੈਂਬਰਾਂ ਨੇ ਐਸਐਸਪੀ ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ
ਜਲੰਧਰ : ਬਲਾਤਕਾਰੀ ਸਾਧ ਰਾਮ ਰਹੀਮ ਦੀ ਪੈਰੋਲ ਦੇ ਖਿਲਾਫ਼ ਹਾਈਕੋਰਟ ਵਿੱਚ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਐਡਵੋਕੇਟ ਨਵਕਿਰਨ ਸਿੰਘ ਨੇ ਦਾਖਲ ਕੀਤੀ ਹੈ ਪਰ ਹਾਈਕੋਰਟ ਨੇ ਅਲੱਗ ਤੋਂ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ SGPC ਦੀ ਪਟੀਸ਼ਨ ਦੇ ਨਾਲ ਅਰਜ਼ੀ ਦਾਖਲ ਕਰੋ। ਦੂਜੇ ਬੰਨੇ