ਮਾਨਸਾ ਵਿੱਚ ਭਾਂਡਿਆਂ ਦੀ ਦੁਕਾਨ ਨੂੰ ਅੱਗ ਲੱਗੀ: ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਮਾਨਸਾ ਵਿੱਚ ਅੱਜ ਸਵੇਰੇ 4 ਵਜੇ ਇੱਕ ਭਾਂਡਿਆਂ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਦੁਕਾਨ ਦੇ ਮਾਲਕ ਸਤਪਾਲ ਨੂੰ ਸੂਚਿਤ ਕੀਤਾ ਅਤੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਫਾਇਰ ਬ੍ਰਿਗੇਡ ਅਤੇ ਸਥਾਨਕ ਲੋਕਾਂ ਦੀ ਮਿਹਨਤ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਇਹ ਘਟਨਾ ਗੁਰਦੁਆਰਾ ਚੌਕ ‘ਤੇ ਸਥਿਤ ਬਾਲਾਜੀ