International

ਕੈਲੀਫੋਰਨੀਆ ਵਿੱਚ ਫਿਰ ਲੱਗੀ ਅੱਗ, 50 ਹਜ਼ਾਰ ਲੋਕਾਂ ਨੂੰ ਘਰ ਛੱਡਣ ਦੇ ਆਦੇਸ਼

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪਿਛਲੇ ਕਈ ਹਫ਼ਤਿਆਂ ਤੋਂ ਭਿਆਨਕ ਅੱਗ ਇੱਕ ਵਾਰ ਫਿਰ ਭੜਕ ਉੱਠੀ ਹੈ। ਇਸ ਵਾਰ ਲਾਸ ਏਂਜਲਸ ਦੇ ਉੱਤਰ ਵਿੱਚ ਸਥਿਤ ਹਿਊਜਸ ਵਿੱਚ ਅੱਗ ਲੱਗ ਗਈ ਹੈ। ਬੁੱਧਵਾਰ ਨੂੰ ਲੱਗੀ ਅੱਗ ਵਿੱਚ ਲਗਭਗ 10,000 ਏਕੜ ਰਕਬਾ ਸੜ ਗਿਆ ਹੈ। ਅੱਗ ਕਾਰਨ 50 ਹਜ਼ਾਰ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਕਿਹਾ ਗਿਆ ਹੈ।

Read More