Others

ਜਲੰਧਰ ‘ਚ ਸਟੂਡੀਓ ‘ਚ ਰਾਤ ਸਮੇਂ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

ਪੰਜਾਬ ਦੇ ਜਲੰਧਰ ਸ਼ਹਿਰ ਕਰਤਾਰਪੁਰ ਨੇੜੇ ਇੱਕ ਸਟੂਡੀਓ ਵਿੱਚ ਦੇਰ ਰਾਤ ਭਿਆਨਕ ਅੱਗ ਲੱਗ ਗਈ। ਇਸ ਵਿੱਚ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਹਾਲਾਂਕਿ ਖੁਸ਼ਕਿਸਮਤੀ ਰਹੀ ਕਿ ਅੱਗ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਾਇਰ ਬ੍ਰਿਗੇਡ ਨੇ ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਖੁਲਾਸਾ

Read More