Punjab

ਚਲਦੀ ਕਾਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਮੋਗਾ ਦੇ ਪਿੰਡ ਦੁਨੇਕੇ ‘ਚ ਸ਼ਾਰਟ ਸਰਕਟ ਕਾਰਨ ਚੱਲਦੀ ਕਾਰ ਨੂੰ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਅੱਗ ਲੱਗਣ ਦਾ ਕਾਰਨ ਗਰਮੀ ਨੂੰ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਤੋਂ ਬਾਅਜ ਕਾਰ ਸਵਾਰ ਤਿੰਨੇ ਲੋਕਾਂ ਨੇ ਕਾਰ ‘ਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ

Read More
Punjab

ਮੁਹਾਲੀ ‘ਚ ਪ੍ਰਾਈਵੈਟ ਬੈਂਕ ਤੇ ਪ੍ਰਾਪਰਟੀ ਡੀਲਰ ਦੇ ਦਫਤਰ ਨੂੰ ਲੱਗੀ ਅੱਗ

ਮੁਹਾਲੀ ‘ਚ ਪ੍ਰਾਈਵੈਟ ਬੈਂਕ ਅਤੇ ਪ੍ਰਾਪਰਟੀ ਡੀਲਰ ਦੇ ਦਫਤਰ ਵਿੱਚ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬਿਰਗੇਡ ਦੀਆਂ ਚਾਰ ਗੱਡੀਆਂ ਵੱਲੋਂ ਬੜੀ ਮੁਸ਼ਕਿਲ ਨਾਲ 3 ਘੰਟਿਆਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਬੈਂਕ ਅਤੇ ਦਫਤਰ ਵਿੱਚ ਐਤਵਾਰ ਹੋਣ ਕਾਰਨ ਸਟਾਫ ਮੌਜੂਦ ਨਹੀਂ

Read More
Punjab

ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਪਹੁੰਚੀਆਂ ਫਾਇਰ ਬਿਰਗੇਡ ਦੀਆਂ ਗੱਡੀਆਂ

ਜ਼ੀਰਕਪੁਰ ਤੋਂ ਫਰਨੀਚਰ ਮਾਰਕੀਟ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਅੱਗ ਬਹੁਤ ਭਿਆਨਕ ਹੈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਅੱਗ ਬੁਝਾਉਣ ਲਈ ਫਾਇਰ ਬਿਰਗੇਡ ਦੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ ਪਰ ਅੱਗ ਜਿਆਦਾ ਭਿਆਨਕ ਹੋਣ ਕਾਰਨ ਇਸ ਉੱਤੇ ਕਾਬੂ ਪਾਉਣ ਵਿੱਚ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ

Read More
India

ਦਿੱਲੀ ਦੇ ਹਸਪਤਾਲ ‘ਚ ਲੱਗੀ ਅੱਗ, ਵਾਪਰਿਆ ਵੱਡਾ ਹਾਦਸਾ

ਦਿੱਲੀ ਦੇ ਵਿਵੇਕ ਵਿਹਾਰ ਸਥਿਤ ਬੱਚਿਆਂ ਦੇ ਹਸਪਤਾਲ ‘ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਛੇ ਨਵਜੰਮੇ ਬੱਚਿਆਂ ਦੀ ਮੌਤ ਹੋਈ ਹੈ ਅਤੇ 5 ਨੂੰ ਬਚਾ ਲਿਆ ਗਿਆ ਹੈ। ਦੋ ਮੰਜ਼ਿਲਾ ਇਮਾਰਤ ਦੀ ਪਹਿਲੀ ਮੰਜ਼ਿਲ ‘ਤੇ ਨਿਊ ਬੋਰਨ ਬੇਬੀ ਕੇਅਰ ਸੈਂਟਰ ਸੀ। ਇਸ ਵਿੱਚ ਕੁੱਲ 12 ਬੱਚੇ ਦਾਖਲ ਸਨ। ਦਿੱਲੀ ਫਾਇਰ

Read More