International

ਵੈਨਕੂਵਰ ‘ਚ ਵੈਨ ਨੂੰ ਲੱਗੀ ਅੱਗ, ਇਕ ਦੀ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਵੈਨਕੂਵਰ ਪੱਛਮੀ ਵਿਚ ਇੱਕ ਕੈਂਪਰ ਵੈਨ ਨੂੰ ਅੱਗ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇਕ ਔਰਤ ਬੁਰੀ ਤਰ੍ਹਾਂ ਜ਼ਖ਼ਮੀ ਹੋਈ ਹੈ। ਪੁਲਿਸ ਦੇ ਅਨੁਸਾਰ ਹਾਦਸੇ ਦਾ ਸ਼ਿਕਾਰ ਆਦਮੀ 50 ਸਾਲਾਂ ਦਾ ਸੀ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਹਿ ਹੈ।

Read More