ਲੁਧਿਆਣਾ ‘ਚ 4 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ: ਕਾਰ ਦੇ ਸਮਾਨ ਦੀਆਂ 3 ਦੁਕਾਨਾਂ ਸੜ ਕੇ ਸੁਆਹ
ਬੀਤੀ ਰਾਤ ਲੁਧਿਆਣਾ ਦੇ ਆਤਮਾ ਪਾਰਕ ਪੁਲਿਸ ਚੌਕੀ ਸਾਹਮਣੇ ਇੱਕ ਚਾਰ ਮੰਜ਼ਿਲਾ ਇਮਾਰਤ ਵਿੱਚ ਰਾਤ 10:30 ਵਜੇ ਦੇ ਕਰੀਬ ਅੱਗ ਲੱਗ ਗਈ। ਅੱਗ ਦੀ ਵਜ੍ਹਾ ਸ਼ਾਰਟ ਸਰਕਟ ਮੰਨੀ ਜਾ ਰਹੀ ਹੈ। ਅੱਗ ਪਹਿਲੀ ਮੰਜ਼ਿਲ ‘ਤੇ ਕਾਰ ਦੇ ਸਮਾਨ ਵਾਲੀਆਂ ਦੁਕਾਨਾਂ ਵਿੱਚ ਲੱਗੀ, ਜਿਸ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਰਾਹਗੀਰ ਰੋਹਨ