ਗੁਜਰਾਤ ਦੇ ਇਸ ਹਸਪਤਾਲ ਦਾ ਕੋਵਿਡ ਵਾਰਡ ਖਾ ਗਿਆ 18 ਲੋਕਾਂ ਦੀਆਂ ਜ਼ਿੰਦਗੀਆਂ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦੇਸ਼ ਦੇ ਹਸਪਤਾਲਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਕੋਰੋਨਾ ਮਰੀਜ਼ਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੁਗਣੀਆਂ ਪਰੇਸ਼ਾਨੀਆਂ ਤੇ ਚਿੰਤਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਗੁਜਰਾਤ ਦੇ ਭਾਰੂਚ ਦੇ ਕੋਵਿਡ ਹਸਪਤਾਲ ਵਿਚ ਅੱਗ ਲੱਗਣ ਨਾਲ 18