ਮੋਹਾਲੀ ਦੇ ਛੱਤਬੀੜ ਚਿੜੀਆਘਰ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਲੱਗੀ ਅੱਗ, 12 ਦੇ ਕਰੀਬ ਸੜ ਦੇ ਸੁਆਹ
ਵੀਰਵਾਰ ਦੁਪਹਿਰ ਨੂੰ ਛੱਤਬੀੜ ਚਿੜੀਆਘਰ ਵਿੱਚ ਸੈਲਾਨੀਆਂ ਨੂੰ ਸਫਾਰੀ ਲਈ ਵਰਤੇ ਜਾਂਦੇ ਇਲੈਕਟ੍ਰਾਨਿਕ ਵਾਹਨਾਂ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਤੇਜ਼ੀ ਨਾਲ ਫੈਲੀ ਅਤੇ ਕਈ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ। ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ।ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਕਾਫ਼ੀ ਮਸ਼ੱਕਤ
