Punjab

ਦੀਵਾਲੀ ‘ਤੇ ਪਟਾਕੇ ਵੇਚਣ ਨੂੰ ਲੈ ਕੇ ਸਖ਼ਤ ਹੁਕਮ ਜਾਰੀ

ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਦੀਵਾਲੀ ਅਤੇ ਹੋਰ ਤਿਉਹਾਰਾਂ ‘ਤੇ ਪਟਾਕਿਆਂ ਦੀ ਵਿਕਰੀ ਲਈ ਅਸਥਾਈ ਆਰਜ਼ੀ ਲਾਇਸੈਂਸ ਪ੍ਰਾਪਤ ਕਰਨ ਵਾਲਿਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 29 ਸਤੰਬਰ ਤੋਂ 3 ਅਕਤੂਬਰ 2025 ਤੱਕ ਨਿਰਧਾਰਤ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਇਹ ਅਰਜ਼ੀਆਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਜਮ੍ਹਾਂ ਕਰਵਾਈਆਂ ਜਾ

Read More