3850 ਕਿਲੋਗ੍ਰਾਮ ਵਿਸਫੋਟਕ ਅਤੇ ਪਟਾਕੇ ਜ਼ਬਤ, 3 ਗ੍ਰਿਫ਼ਤਾਰ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਐਸਬੀਐਸ ਨਗਰ ਜ਼ਿਲ੍ਹੇ ਦੇ ਮੇਹਲੀ ਪਿੰਡ (ਫਗਵਾੜਾ ਨੇੜੇ) ਵਿੱਚ ਇੱਕ ਪੋਲਟਰੀ ਫਾਰਮ ਤੋਂ ਪਟਾਕਿਆਂ ਅਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਜ਼ਬਤ ਕਰ ਲਿਆ ਗਿਆ ਹੈ। ਖਾਸ ਖੁਫੀਆ ਜਾਣਕਾਰੀ ‘ਤੇ ਅਧਾਰਤ ਛਾਪੇਮਾਰੀ ਵਿੱਚ ਐਸਐਸਪੀ ਮਹਿਤਾਬ ਸਿੰਘ ਦੀ ਅਗਵਾਈ ਹੇਠ ਬਹਿਰਾਮ ਪੁਲਿਸ ਸਟੇਸ਼ਨ ਦੀ ਟੀਮ ਨੇ