ਅੰਮ੍ਰਿਤਸਰ ਦੀਆਂ ਦੋ ਫੈਕਟਰੀਆਂ ਵਿੱਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
ਅੰਮ੍ਰਿਤਸਰ ਦੇ ਨਿਊ ਫੋਕਲ ਪੁਆਇੰਟ ਇਲਾਕੇ ਵਿੱਚ ਅੱਜ, 13 ਅਗਸਤ 2025 ਨੂੰ, ਦੋ ਪਲਾਸਟਿਕ ਸਮੱਗਰੀ ਬਣਾਉਣ ਵਾਲੀਆਂ ਫੈਕਟਰੀਆਂ ਵਿੱਚ ਭਿਆਨਕ ਅੱਗ ਲੱਗ ਗਈ। ਸਵੇਰੇ 7 ਵਜੇ ਤੋਂ ਫਾਇਰ ਬ੍ਰਿਗੇਡ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਹਾਲੇ ਤੱਕ ਸਫਲਤਾ ਨਹੀਂ ਮਿਲੀ। ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਸੂਚਨਾ ਮਿਲਣ ’ਤੇ ਤੁਰੰਤ ਮੌਕੇ ’ਤੇ ਪਹੁੰਚ