India Manoranjan Punjab

ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ, ਕਿਹਾ ‘I’m Safe’

ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ਼ ਏਪੀ ਢਿੱਲੋਂ ਦੇ ਘਰ ਹੋਈ ਗੋਲੀਬਾਰੀ ਨੂੰ ਲੈ ਕੇ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਹਾਲ ਹੀ ਵਿੱਚ ਏਪੀ ਢਿੱਲੋਂ  ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਪਾਈ ਹੈ ਹੈ ਕਿ ਤੇ ਲਿਖਿਆ, “ਮੈਂ ਸੁਰੱਖਿਅਤ ਹਾਂ, ਮੇਰੇ ਲੋਕ ਸੁਰੱਖਿਅਤ ਹਨ। ਮੇਰੇ ਤੱਕ ਪਹੁੰਚਣ ਵਾਲੇ ਸਾਰਿਆਂ

Read More