ਬਟਾਲਾ ‘ਚ ਕਾਂਗਰਸੀ ਆਗੂ ਦੀ ਦੁਕਾਨ ‘ਤੇ ਗੋਲੀਬਾਰੀ, ਪੁਲਿਸ ‘ਤੇ ਕਾਰਵਾਈ ਨਾ ਕਰਨ ਦੇ ਲਗਾਏ ਇਲਜ਼ਾਮ
ਬਟਾਲਾ (ਜਲੰਧਰ ਰੋਡ): ਸ਼ੁੱਕਰਵਾਰ ਰਾਤ ਨੂੰ ਕਾਂਗਰਸੀ ਨੇਤਾ ਤੇ ਸੀਨੀਅਰ ਉਪ ਪ੍ਰਧਾਨ ਗੌਤਮ ਗੁੱਡੂ ਸੇਠ ਦੀ ਦੁਕਾਨ ‘ਸੇਠ ਟੈਲੀਕਾਮ’ ਉੱਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਖੁੱਲ੍ਹੇਆਮ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੁਕਾਨ ਦੇ ਸ਼ੀਸ਼ੇ ਉੱਤੇ ਲੱਗੀਆਂ, ਜਿਸ ਕਾਰਨ ਸ਼ੀਸ਼ਾ ਟੁੱਟ ਗਿਆ, ਪਰ ਖੁਸ਼ਕਿਸਮਤੀ ਨਾਲ ਕੋਈ ਜ਼ਖ਼ਮੀ ਨਹੀਂ ਹੋਇਆ। ਗੁੱਡੂ ਸੇਠ ਦਾ ਪੁੱਤਰ ਆਮ ਤੌਰ ਤੇ
