ਅਮਰੀਕਾ ‘ਚ 24 ਘੰਟਿਆਂ ‘ਚ ਤੀਜਾ ਵੱਡਾ ਹਮਲਾ, ਹੁਣ ਨਿਊਯਾਰਕ ਦੇ ਕਲੱਬ ‘ਚ ਅੰਨ੍ਹੇਵਾਹ ਗੋਲੀਬਾਰੀ
ਅਮਰੀਕਾ ਵਿੱਚ 24 ਘੰਟਿਆਂ ਵਿੱਚ ਤੀਜਾ ਵੱਡਾ ਹਮਲਾ ਹੋਇਆ ਹੈ। ਹੁਣ ਇੱਕ ਹਮਲਾਵਰ ਨੇ ਕੁਈਨਜ਼, ਨਿਊਯਾਰਕ ਵਿਚ ਇਕ ਨਾਈਟ ਕਲੱਬ ਵਿਚ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ 11 ਲੋਕ ਜ਼ਖ਼ਮੀ ਹੋ ਗਏ। ਜਿਸ ਨਾਈਟ ਕਲੱਬ ਵਿਚ ਇਹ ਘਟਨਾ ਵਾਪਰੀ ਉਸ ਦਾ ਨਾਂ ਅਮਜੂਰਾ ਨਾਈਟ ਕਲੱਬ ਹੈ। ਗੋਲੀਬਾਰੀ ਬੀਤੀ ਰਾਤ ਕਰੀਬ 11.45 ਵਜੇ ਹੋਈ। ਪੁਲਿਸ ਵਿਭਾਗ ਦੀਆਂ ਕਈ ਯੂਨਿਟਾਂ