ਅਮਰੀਕਾ ਦੇ ਹਵਾਈ ਅੱਡੇ ਦੇ ਬਾਹਰ ਕਿਉਂ ਚੱਲੀਆਂ ਅੰਨ੍ਹੇਵਾਹ ਗੋਲੀਆਂ, ਪੜ੍ਹੋ ਪੂਰਾ ਮਾਮਲਾ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਅਮਰੀਕਾ ’ਚ ਸੇਨ ਐਂਟੋਨਿਓ ਹਵਾਈ ਅੱਡੇ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਗੋਲੀਬਾਰੀ ਕਰਨ ਵਾਲੇ ਵਿਅਕਤੀ ਨੂੰ ਸ਼ਖਸ ਨੂੰ ਪੁਲਿਸ ਨੇ ਹਲਾਕ ਕਰ ਦਿੱਤਾ। ਪੁਲਿਸ ਅਧਿਕਾਰੀਆਂ ਦੇ ਅਨੁਸਾਰ ਇਸ ਵਿਅਕਤੀ ਨੇ ਟੈਕਸਾਸ ਦੇ ਉਤਰੀ ਹਿੱਸੇ ਵਿੱਚ ਹਾਈਵੇਅ ’ਤੇ ਵਾਹਨਾਂ ’ਤੇ ਗੋਲੀਆਂ ਵੀ ਚਲਾਈਆਂ