Punjab

ਦਰੱਖਤ ਦਾ ਟਾਹਣਾ ਵੱਜਣ ਕਾਰਨ ਨੌਜਵਾਨ ਦੀ ਹੋਈ ਮੌਤ

ਪੰਜਾਬ (Punjab) ਵਿੱਚ ਬੀਤੇ ਕੱਲ੍ਹ ਚੱਲੀ ਤੇਜ਼ ਹਨੇਰੀ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਦਾ ਰਿਹਾ ਹੈ ਕਿ ਚੱਲੀ ਤੇਜ਼ ਹਨੇਰੀ ਕਾਰਨ ਇਕ ਦਰੱਖਤ ਸੜਕ ’ਤੇ ਡਿੱਗ ਗਿਆ ਸੀ, ਜਿਸ ਦਾ ਟਾਹਣਾ ਇਕ ਨੌਜਵਾਨ ‘ਤੇ ਵੱਜਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਿਪਨਦੀਪ ਸਿੰਘ ਉਮਰ

Read More
Punjab

ਫਿਰੋਜ਼ਪੁਰ ’ਚ ਪਤੀ-ਪਤਨੀ ਸਮੇਤ 2 ਬੱਚਿਆਂ ਦਾ ਦਰਦਨਾਕ ਅੰਤ! ਤੁਹਾਡੇ ਘਰ ਤਾਂ ਕਿਤੇ ਇਹ ਖ਼ੌਫਨਾਕ ਆਦਤ ਹਾਵੀ ਨਹੀਂ ਹੋ ਗਈ?

ਬਿਉਰੋ ਰਿਪੋਰਟ – ਆਨ ਲਾਈਨ ਗੇਮਿੰਗ (Online Gaming) ਦੀ ਫਿਰੋਜ਼ਪੁਰ ਤੋਂ ਬਹੁਤ ਦੀ ਖ਼ੌਫਨਾਕ ਕਹਾਣੀ ਸਾਹਮਣੇ ਆਈ ਹੈ। ਇੱਕ ਹੀ ਪਰਿਵਾਰ ਦੇ ਚਾਰ ਲੋਕਾਂ ਨੇ ਇਸ ਦੀ ਵਜ੍ਹਾ ਕਰਕੇ ਸਲਫਾਸ ਖਾਕੇ ਮੌਤ ਨੂੰ ਗਲੇ ਲਾ ਲਿਆ ਹੈ। ਜਾਣਕਾਰੀ ਦੇ ਮੁਤਾਬਿਕ ਪਰਿਵਾਰ ਦੇ ਮੁਖੀ ਆਨ ਲਾਈਨ ਗੇਮਿੰਗ ਦੇ ਗੁਮਰਾਕੁੰਨ ਪ੍ਰਚਾਰ ਵਿੱਚ ਅਜਿਹਾ ਫਸ ਗਿਆ ਕਿ ਸਾਰੀ

Read More
Punjab

ਫ਼ਿਰੋਜ਼ਪੁਰ ’ਚ ਵੱਡਾ ਹਾਦਸਾ! ਦਵਾਈ ਲੈ ਕੇ ਘਰ ਜਾ ਰਹੇ 3 ਭੈਣ-ਭਰਾਵਾਂ ਦੀ ਮੌਤ

ਫ਼ਿਰੋਜ਼ਪੁਰ ਵਿੱਚ ਬੀਤੀ ਅੱਧੀ ਰਾਤ ਨੂੰ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਮੋਟਰਸਾਈਕਲ ਸਵਾਰ ਦੋ ਭੈਣਾਂ ਤੇ ਇੱਕ ਭਰਾ ਦੀ ਮੌਤ ਹੋ ਗਈ। ਇਹ ਹਾਦਸਾ ਫ਼ਿਰੋਜ਼ਪੁਰ ਦੇ ਮਮਦੋਟ ਥਾਣੇ ਅਧੀਨ ਪੈਂਦੇ ਜੰਗਲਵਾਲਾ ਨੇੜੇ ਵਾਪਰਿਆ। ਹਾਦਸੇ ’ਚ ਮੋਟਰਸਾਈਕਲ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਭੈਣ-ਭਰਾਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ

Read More
Punjab

ਮਨੁੱਖਤਾ ਹੋਈ ਸ਼ਰਮਸ਼ਾਰ, ਨਾਬਾਲਗ ਲੜਕੀ ਨਾਲ ਹੋਇਆ ਬਲਾਤਕਾਰ

ਲੜਕੀਆਂ ਦੀ ਜ਼ਿੰਦਗੀ ਅੱਜ ਦੇ ਆਧੁਨਿਕ ਜਮਾਨੇ ਵਿੱਚ ਵੀ ਮਹਿਫੂਜ ਨਹੀਂ ਹੈ, ਇਸ ਦੀ ਇਕ ਤਾਜ਼ਾ ਉਦਾਹਰਨ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਪਿੰਡ ਤੋਂ ਸਾਹਮਣੇ ਆਈ ਹੈ, ਜਿੱਥੇ 6 ਸਾਲਾ ਦੀ ਨਾਬਾਲਗ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੀੜਤ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਨੂੰ ਦੇਖਦਿਆ ਹੋਇਆਂ ਉਸ ਨੂੰ

Read More
Khaas Lekh Khalas Tv Special Lok Sabha Election 2024 Punjab

ਖ਼ਾਸ ਲੇਖ – ਪੰਜਾਬ ਦੀ ਉਹ ਸੀਟ ਜਿੱਥੇ 50 ਸਾਲਾਂ ਤੋਂ ਕਾਂਗਰਸ ਨਹੀਂ ਜਿੱਤੀ! ਅਕਾਲੀ ਦਾ ਕਿਲ੍ਹਾ ਮਜ਼ਬੂਤ, ਪਰ ਇਸ ਵਾਰ ਇਸ ਪਾਰਟੀ ਦੇ ਪੱਖ ’ਚ ਹਵਾ

ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਸਤਲੁਜ ਦਰਿਆ ਦੇ ਕੰਢੇ ਵੱਸਿਆ ਫ਼ਿਰੋਜ਼ਪੁਰ ਲੋਕ ਸਭਾ ਹਲਕਾ, ਜਿਸ ਨੂੰ ਫਿਰੋਜ਼ਸ਼ਾਹ ਤੁਗ਼ਲਕ ਨੇ ਵਸਾਇਆ ਸੀ। ਅਜ਼ਾਦੀ ਦੀ ਲੜਾਈ ਦੇ ਤਿੰਨ ਹੀਰੋ ਸ਼ਹੀਦ ਭਗਤ ਸਿੰਘ, ਸੁਖਦੇਵ ਰਾਜਗੁਰੂ ਦੀ ਸਮਾਧ ਵੀ ਇਸੇ ਹਲਕੇ ਵਿੱਚ ਹੈ। ਇਸ ਇਤਿਹਾਸਕ ਹਲਕੇ ਦੇ ਚੋਣ ਨਤੀਜੇ ਵੀ ਪੂਰੇ ਸੂਬੇ ਤੋਂ ਵੱਖ ਹਨ। ਫ਼ਿਰੋਜ਼ਪੁਰ ਪੰਜਾਬ ਦਾ ਪਹਿਲਾ

Read More
Lok Sabha Election 2024 Punjab

‘ਮੁੱਖ ਮੰਤਰੀ ਖ਼ਿਲਾਫ਼ ਦਰਜ ਹੋਵੇਗਾ NDPS ਦਾ ਕੇਸ!’

ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਤੇ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿੱਚ ਪਹੁੰਚ ਕੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ (NDPS) ਦਾ ਪਰਚਾ ਦਰਜ ਕਰਵਾਉਣ ਦੀ ਧਮਕੀ ਦਿੱਤੀ ਹੈ। ਖਹਿਰਾ ਨੇ ਸਪੱਸ਼ਟ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਤੋਂ ਬਾਅਦ ਉਹ ਮੁੱਖ ਮੰਤਰੀ ਮਾਨ ਖ਼ਿਲਾਫ਼ NDPS ਦਾ

Read More