Punjab

ਫਿਰੋਜ਼ਪੁਰ ਪੁਲਿਸ ਨੇ ਦੋ ਤਸਕਰ ਕੀਤੇ ਕਾਬੂ!

ਫਿਰੋਜ਼ਪੁਰ ਸੀ.ਆਈ.ਏ ਸਟਾਫ (Firozpur CIA Staff) ਨੇ ਵੱਡੀ ਸਫਲਤਾ ਹਾਸਲ ਕਰ ਦੋ ਭਰਾਵਾਂ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕੋਲੋ ਇਕ ਦੇਸੀ ਪਿਸਤੌਲ, 7 ਜਿੰਦਾ ਕਾਰਤੂਸ, 12 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਨੋਵਾ ਕਾਰ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ

Read More