ਸਕੂਲ ਬੱਸ ਹੋਈ ਹਾਦਸਾਗ੍ਰਸਤ, 25 ਤੋਂ 30 ਬੱਚੇ ਸਨ ਸਵਾਰ…
ਫ਼ਿਰੋਜ਼ਪੁਰ : ਅੱਜ ਬੱਚਿਆਂ ਨਾਲ ਭਰੀ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਸਕੂਲ ਬੱਸ ਨਾਲੇ ਵਿੱਚ ਜਾ ਡਿੱਗੀ। ਇਹ ਸਕੂਲ ਬੱਸ 25/30 ਬੱਚਿਆਂ ਨੂੰ ਲੈ ਕੇ ਜਾ ਰਹੀ ਸੀ। ਜਾਣਕਾਰੀ ਮੁਤਾਬਕ ਇਹ ਹਾਦਸਾ ਫ਼ਿਰੋਜ਼ਪੁਰ ਦੇ ਪਿੰਡ ਹਸਤੀਵਾਲਾ ਨੇੜੇ ਵਾਪਰਿਆ। ਹਾਦਸੇ ਵਿਚ ਬੱਚਿਆਂ ਨੂੰ ਲੱਗੀਆਂ ਮਾਮੂਲੀ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖ਼ਲ