ਪਹਿਲਾ ਪ੍ਰਕਾਸ਼ ਪੁਰਬ : ਤਖ਼ਤ ਸ੍ਰੀ ਹਜੂਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼
ਤਖ਼ਤ ਸ੍ਰੀ ਹਜੂਰ ਸਾਹਿਬ, ਨਾਂਦੇੜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਦੀਆਂ ਪੁਰਾਣੀ ਰਵਾਇਤ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਅਵਸਰ ‘ਤੇ ਸੱਚਖੰਡ ਸ੍ਰੀ ਹਜੂਰ ਸਾਹਿਬ ਨੂੰ ਫੁੱਲਾਂ ਨਾਲ ਅਲੌਕਿਕ ਅਤੇ ਖੂਬਸੂਰਤ ਸਜਾਵਟ ਨਾਲ ਸਜਾਇਆ ਗਿਆ, ਜਿਸ ਨੇ ਸੰਗਤਾਂ ਦੇ ਮਨ ਮੋਹ ਲਏ। ਦੇਸ਼-ਵਿਦੇਸ਼ ਤੋਂ ਵੱਡੀ