India Punjab Religion

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਕਰੋ ਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਹੈ। ਦੇਸ਼ ਭਰ ਵਿੱਚ ਸਿੱਖ ਕੌਮ ਵੱਲੋਂ ਬੜੀ ਹੀ ਸ਼ਰਧਾ ਅਤੇ ਧੂਮ ਧਾਮ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਸਥਿਤ ਗੁਰਦੁਆਰਾ ਸ੍ਰੀ ਰਾਮਸਰ

Read More