ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਦਾ ਸਿੱਖ ਸੰਗਤ ਦੇ ਨਾਮ ‘ਤੇ ਸੰਦੇਸ਼
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸਿੱਖ ਸੰਗਤ ਨੂੰ ਵਧਾਈ ਦਿੱਤੀ ਅਤੇ ਇਸ ਦਿਨ ਦੇ ਇਤਿਹਾਸਕ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਦਿਆਂ ਸਿੱਖ ਇਤਿਹਾਸ ਅਤੇ ਗੁਰਬਾਣੀ ਦੇ ਸਿਧਾਂਤਾਂ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਜਥੇਦਾਰ