ਉੱਤਰ ਪ੍ਰਦੇਸ਼ ‘ਚ ਪਹਿਲੇ ਪੜਾਅ ਦੀ ਵੋਟਿੰਗ ਮੁਕੰਮਲ
‘ਦ ਖ਼ਾਲਸ ਬਿਊਰੋ : ਉੱਤਰ ਪ੍ਰਦੇਸ਼ ਵਿੱਚ ਅੱਜ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਖਤਮ ਹੋ ਚੁੱਕੀ ਹੈ ਤੇ ਸੂਬੇ ਦੇ 11 ਜ਼ਿਲ੍ਹਿਆਂ ਦੀਆਂ 58 ਵਿਧਾਨ ਸਭਾ ਸੀਟਾਂ ‘ਤੇ 2 ਕਰੋੜ ਤੋਂ ਵੱਧ ਵੋਟਰਾਂ ਵਿਚੋਂ ਦੁਪਿਹਰ 3 ਵਜ਼ੇ ਤੱਕ 48.2 ਫੀਸਦੀ ਲੋਕਾਂ ਨੇ ਮਤਦਾਨ ਕੀਤਾ ਜਿਹੜਾ ਕਿ 6 ਵਜ਼ੇ ਤੱਕ ਵੱਧ ਕੇ 57.79