India

ਸੰਸਦ ਦਾ ਪਹਿਲਾ ਸੈਸ਼ਨ, ਪ੍ਰੋਟੇਮ ਸਪੀਕਰ ਨੇ ਚੁੱਕੀ ਸਹੁੰ

ਦਿੱਲੀ : 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਨਵੇਂ ਸੰਸਦ ਮੈਂਬਰ ਅੱਜ ਅਤੇ ਕੱਲ੍ਹ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਸੋਮਵਾਰ ਸਵੇਰੇ 10 ਵਜੇ ਭਾਜਪਾ ਦੇ ਸੰਸਦ ਮੈਂਬਰ ਭਰਤੂਹਰੀ ਮਹਿਤਾਬ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰੋਟੇਮ ਸਪੀਕਰ ਦੀ ਸਹੁੰ ਚੁਕਾਈ। ਇਸ ਦੌਰਾਨ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਰਾਸ਼ਟਰਪਤੀ ਭਵਨ ਵਿੱਚ

Read More