ਪੰਜਾਬ ਦੀ ਧੀ ਰਾਜਬੀਰ ਕੌਰ ਨੇ ਕੈਨੇਡਾ ਵਿੱਚ ਰਚਿਆ ਇਤਿਹਾਸ, ਬਣੀ ਪਹਿਲੀ ਦਸਤਾਰਧਾਰੀ ਮਹਿਲਾ RCMP ਕੈਡਿਟ
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਥਾਂਦੇਵਾਲਾ ਦੀ ਰਾਜਬੀਰ ਕੌਰ ਨੇ ਮਿਹਨਤ ਅਤੇ ਲਗਨ ਨਾਲ ਪੰਜਾਬ ਦਾ ਨਾਂ ਵਿਦੇਸ਼ਾਂ ਵਿੱਚ ਚਮਕਾਇਆ ਹੈ। ਉਹ ਕੈਨੇਡਾ ਦੀ ‘ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ’ (RCMP) ਵਿੱਚ ਕੈਡਿਟ ਵਜੋਂ ਭਰਤੀ ਹੋਣ ਵਾਲੀ ਪਹਿਲੀ ਦਸਤਾਰਧਾਰੀ ਮਹਿਲਾ ਬਣੀ ਹੈ। ਇਸ ਪ੍ਰਾਪਤੀ ਨਾਲ ਉਸ ਦੇ ਪਰਿਵਾਰ, ਜਿਸ ਵਿੱਚ ਪਿਤਾ ਇਕੱਤਰ ਸਿੰਘ, ਮਾਤਾ ਕੁਲਵਿੰਦਰ ਕੌਰ ਅਤੇ