ਕੈਨੇਡਾ ਜਾਣ ਵਾਲਿਆਂ ਲਈ ਚੰਗੀ ਖ਼ਬਰ ! ਪੜ੍ਹ ਕੇ ਹੋ ਜਾਉਗੇ ਬਾਗੋ-ਬਾਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਲਈ ਖੁਸ਼ ਖ਼ਬਰ ਹੈ ਕਿ ਚੰਡੀਗੜ੍ਹ ਹਵਾਈ ਅੱਡੇ ਤੋਂ ਕੈਨੇਡਾ ਦੇ ਸ਼ਹਿਰ ਵੈਨਕੂਵਰ ਅਤੇ ਟੋਰਾਂਟੋ ਲਈ ਸਿੱਧੀਆਂ ਉਡਾਣਾਂ ਜਲਦ ਸ਼ੁਰੂ ਹੋ ਰਹੀਆਂ ਹਨ। ਚੰਡੀਗੜ੍ਹ ਹਵਾਈ ਅੱਡੇ ਦੇ ਸੀਈਓ ਰਾਕੇਸ਼ ਰੰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਨੇਡਾ ਦੀ ਕੰਪਨੀ ਡੌਗਵਰਕਰਸ ਇੰਟਰਨੈਸ਼ਨਲ ਕੈਪੀਟਲ ਕਾਰਪੋਰੇਸ਼ਨ ਨੇ ਟੋਰਾਂਟੋ ਤੇ